ਡਾ. ਬਲਜੀਤ ਕੌਰ ਨੇ ਮਾਨਸਾ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ । ਡਾ. ਬਲਜੀਤ ਕੌਰ ਨੇ ਕਿਹਾ ਕਿ ਮ੍ਰਿਤਕਾਂ ਦੇ ਨਾਮ 'ਤੇ ਉਹਨਾਂ ਦੇ ਪਰਿਵਾਰ ਵਾਲੇ ਬੁਢਾਪਾ ਪੈਨਸ਼ਨ ਲੈ ਰਹੇ ਨੇ ਜਿਸ 'ਤੇ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ |

Action will be taken against those taking old age pension in the name of the deceased: Dr. Baljit Kaur.

#drbajitkaur #cabinetminister #punjabnews