ਡਾ. ਬਲਬੀਰ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਪੰਜਾਬ ਸਰਕਾਰ ਵਲੋਂ 500 ਦੇ ਕਰੀਬ ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ । ਇਸ ਤੋ ਇਲਾਵਾ ਉਹ ਅੰਮ੍ਰਿਤਸਰ ਵਿੱਚ ਹੋਣ ਵਾਲੇ G 20 ਸੰਮੇਲਨ ਨੂੰ ਲੈ ਕੇ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਨਗੇ ।

500 new Mohalla clinics will be opened: Dr. Balbir Singh.

#drbalbirsingh #mohallaclinic #punjabnews