Surprise Me!

ਮਾਂ-ਪੁੱਤ ਨੂੰ ਕਮਰੇ 'ਚ ਬੰਦ ਕਰ ਚੋਰਾਂ ਨੇ ਲੱਖਾਂ ਰੁਪਏ ਦੀ ਚੋਰੀ ਨੂੰ ਦਿੱਤਾ ਅੰਜਾਮ |Amritsar | OneIndia Punjabi

2023-01-26 0 Dailymotion

ਅੰਮ੍ਰਿਤਸਰ ਦੇ ਖਜਾਨਾ ਗੇਟ ਤੋਂ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਿੱਥੇ ਚੋਰਾਂ ਨੇ ਇੱਕ ਘਰ ਵਿੱਚ ਦਾਖ਼ਿਲ ਹੋ ਕੇ ਸੁੱਤੇ ਪਏ ਪਰਿਵਾਰਿਕ ਮੈਂਬਰਾਂ ਨੂੰ ਕਮਰੇ 'ਚ ਬੰਦ ਕਰ ਲੱਖਾਂ ਰੁਪਏ ਦੀ ਚੋਰੀ ਨੂੰ ਅੰਜਾਮ ਦਿੱਤਾ ਹੈ |

Locking the mother and son in the room, the thieves carried out the theft of lakhs of rupees.

#punajbnews #amritsarnews #theftinpunjab

Buy Now on CodeCanyon