ਮੋਟਰਸਾਈਕਲ ਸਵਾਰ ਗੈਂਗਸਟਰਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ ਗਈ । ਆਪਣਾ ਬਚਾਅ ਕਰਦੇ ਹੋਏ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ । ਜਿਸ 'ਚ ਮੋਟਰਸਾਈਕਲ ਦੇ ਪਿੱਛੇ ਬੈਠੇ ਗੈਂਗਸਟਰ ਦੀ ਲੱਤ 'ਤੇ ਗੋਲੀ ਲੱਗ ਗਈ ਅਤੇ ਉਹ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਿਆ |

Clash between Jagraon police and gangsters.

#jagraonpolice #punjabnews #punjab