Surprise Me!

ਜਲੰਧਰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਮੁਸ਼ਕਿਲ 'ਚ ਸੀਬੀਆਈ ਨੇ ਸ਼ੁਰੂ ਕੀਤੀ ਜਾਂਚ | OneIndia Punjabi

2023-02-02 0 Dailymotion

ਚੰਡੀਗੜ੍ਹ ਸੀਬੀਆਈ ਨੇ ਚੰਡੀਗੜ੍ਹ ਦੇ ਸਾਬਕਾ SSP ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਕੁਲਦੀਪ ਸਿੰਘ ਚਾਹਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ । ਚੰਡੀਗੜ੍ਹ ਦੇ ਐਸਐਸਪੀ ਰਹਿੰਦਿਆਂ ਚਾਹਲ ਖਿਲਾਫ਼ ਭ੍ਰਿਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕੀਤੀ ਗਈ ਹੈ ।

Jalandhar Police Commissioner Kuldeep Singh Chahal's trouble.CBI started investigation.

#kuldeepsinghchahal #jalandharpolicecommisioner #punjabnews

Buy Now on CodeCanyon