ਨਵਜੋਤ ਸਿੱਧੂ ਦੀ ਰਿਹਾਈ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ । ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਨਹੀਂ ਕੀਤਾ ਗਿਆ ਸੀ । ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ 'ਤੇ ਚੁੱਪ ਧਾਰੀ ਬੈਠਾ ਹੈ ।

Big news about Navjot Singh Sidhu May be released soon.

#navjotsinghsidhu #punjabnews #navjotsidhu