Surprise Me!

ਪੰਜਾਬ ਦੀ ਧੀ ਨੇ ਪੰਜਾਬੀਆਂ ਦਾ ਨਾਮ ਕੀਤਾ ਰੌਸ਼ਨ ਇਟਾਲੀਅਨ ਨੇਵੀ 'ਚ ਭਰਤੀ ਹੋਈ ਮਨਰੂਪ ਕੌਰ | OneIndia Punjabi

2023-02-04 1 Dailymotion

ਮਨਰੂਪ ਕੌਰ ਨੇ ਇਟਾਲੀਅਨ ਜਲ ਸੈਨਾ ਵਿੱਚ ਭਰਤੀ ਹੋਣ ਦੇ ਮੰਤਵ ਦੇ ਨਾਲ਼ ਪਿਛਲੇ ਸਾਲ ਇਟਲੀ ਦੇ ਡਿਫੈਂਸ ਮੰਤਰਾਲੇ ਦੁਆਰਾ ਜਾਰੀ ਜਲ ਸੈਨਿਕਾਂ ਦੀਆਂ ਅਸਾਮੀਆਂ ਲਈ ਅਪਲਾਈ ਕੀਤਾ ਸੀ । ਪ੍ਰੀਖਿਆ ਦੌਰਾਨ ਉਸ ਨੇ ਅਨੇਕਾਂ ਕਠਿਨ ਸਵਾਲਾਂ ਦੇ ਜਵਾਬ ਦਿੰਦੇ ਹੋਏ ਲਿਖਤੀ ਪ੍ਰੀਖਿਆਂ 'ਚੋਂ 82 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲੇ ਦਾਅਵੇਦਾਰਾਂ ਵਿੱਚ ਥਾਂ ਬਣਾਈ ਸੀ ।

The daughter of Punjab Manroop Kaur joined the Italian Navy.

#italiannavy #punjabnews #manroopkaur

Buy Now on CodeCanyon