ਕਨੇਡਾ ਦੇ ਮਿਸੀਸਾਗਾ ‘ਚ ਰਾਮ ਮੰਦਰ ਦੇ ਬਾਹਰ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ । ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਨੇ ਇਸ ਦੀ ਨਿੰਦਾ ਕੀਤੀ ਹੈ । ਨਾਲ ਹੀ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਂਚ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ ।

Khalistani slogans rewritten in Canadian temple demand strict action by Indian Embassy.

#punjabnews #canadanews #khalistannews