ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਭਾਜਪਾ ਦੇ ਕਹਿਣ 'ਤੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ ਕਰ ਰਹੇ ਨੇ | ਆਮ ਆਦਮੀ ਪਾਰਟੀ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਇਸ ਕਰਕੇ ਭਾਜਪਾ ਰਾਜਪਾਲ ਦੇ ਜ਼ਰੀਏ ਪੰਜਾਬ ਸਰਕਾਰ ਨੂੰ ਤੰਗ ਕਰ ਰਹੀ ਹੈ |

Punjab Government through BJP Governor Conspiracy against: Aman Arora.

#punjabnews #amanarora #banwarilalpurohit