ਭਾਈ ਗੁਰਮੀਤ ਸਿੰਘ ਇੰਜੀਨੀਅਰ ਨੂੰ ਚੰਡੀਗੜ੍ਹ ਦੀ ਬੁੜੇਲ ਜੇਲ੍ਹ ਵਿੱਚ 28 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਬੰਦੀ ਸਿੰਘਾਂ ਨੂੰ 2013 'ਚ ਪਹਿਲੀ ਵਾਰ ਓਦੋਂ ਪਰੋਲ ਮਿਲਣੀ ਸ਼ੁਰੂ ਹੋਈ ਜਦੋਂ ਭਾਈ ਗੁਰਬਖਸ਼ ਸਿੰਘ ਵਲੋਂ ਮਰਨ ਵਰਤ ਰਖ ਕੇ ਮੋਰਚਾ ਲਗਾਇਆ ਗਿਆ ਸੀ ।

The parole of another prisoner Singh was welcomed by the National Justice Front.

#punjabnews #bandisingh #gurmeetsingh