ਮਾਮਲਾ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਤੋਂ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਨੇ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਇਆ ਹੈ | ਲੁਟੇਰੇ ਮੈਡੀਕਲ ਸਟੋਰ ਦੇ ਮਾਲਕ ਨੂੰ ਤੇਜ਼ਧਾਰ ਹਥਿਆਰ ਦਿੱਖਾ ਕੇ ਨਕਦੀ ਅਤੇ ਮੋਬਾਇਲ ਲੁੱਟ ਕੇ ਫ਼ਰਾਰ ਹੋ ਗਏ |

The robbers robbed the medical store at gunpoint, the incident was captured on CCTV.

#punjabnews #sunamnews #sangrurnews