ਮਾਨਸਾ ਦੇ ਗਾਂਧੀ ਸੀਨੀਅਰ ਸਕੈਂਡਰੀ ਸਕੂਲ 'ਚ ਰਵਾਇਤੀ ਖੇਡਾਂ ਕਰਵਾਈਆਂ ਗਈਆਂ | ਜਿੱਥੇ ਬੱਚਿਆਂ ਨੂੰ ਰਵਾਇਤੀ ਖੇਡਾਂ ਬਾਰੇ ਦੱਸਿਆ ਗਿਆ ਤੇ ਉਹਨਾਂ ਨੂੰ ਇਨ੍ਹਾਂ ਖੇਡਾਂ ਦੇ ਖੇਡਣ ਨਾਲ ਹੋਣ ਵਾਲੇ ਲਾਭਾਂ ਬਾਰੇ ਵੀ ਜਾਗਰੂਕ ਕੀਤਾ ਗਿਆ |

To keep children away from mobiles, the school made an effort, conducted these games.

#punjabnews #mansaschool #gandhiseniorsecondaryschool