ਨਵਜੋਤ ਸਿੰਘ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਿਮ ਸੰਦੀਪ ਸਿੰਘ ਨੇ ਖ਼ੁਦ+ਕੁਸ਼ੀ ਕਰ ਲਈ ਹੈ | ਖ਼ੁਸਕੁਸ਼ੀ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਪਰ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ | ਪੁਲਿਸ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਉਹ ਮਾਮਲੇ ਦੀ ਜਾਂਚ ਸ਼ੁਰੂ ਕਰਨਗੇ |

Sandeep Singh, the police officer who challenged Navjot Sidhu, committed sui+cide.

#navjotsidhu #Punjabnews #sandeepsingh