ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਦਿਨ ਦਿਹਾੜੇ ਪੈਲੇਸ ਵਿੱਚ ਕੰਮ ਕਰਨ ਵਾਲੀ ਇੱਕ ਔਰਤ ਨੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ । <br />. <br />. <br />. <br />#punjabnews #punjab #tarntarannews