ਰਾਜਸਥਾਨ 'ਚ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨੀਆਂ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਜਿੱਤਣ ਲਈ ਪੁਲਵਾਮਾ ਹਮਲਾ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੇ ਨੇਤਾਵਾਂ ਨੂੰ ਕਹਿੰਦਾ ਹਾਂ, ਉਹ ਆਪਣੀ ਲੜਾਈ ਖਤਮ ਕਰਨ। ਇੱਕਜੁੱਟ ਹੋ ਕੇ ਚੋਣਾਂ ਦੀ ਤਿਆਰੀ ਕਰੋ।