ਮੁਅੱਤਲ AIG Ashish Kapoor ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਦੇ ਵਿੱਚ ਉਹ ਇੱਕ ਮਹਿਲਾ ਨੂੰ ਥੱਪੜ ਮਾਰਦੇ ਨਜ਼ਰ ਆ ਰਹੇਂ ਹਨ। AIG ਅਸ਼ੀਸ਼ ਕਪੂਰ 'ਤੇ ਕੁਰਕਸ਼ੇਤਰ ਦੀ ਰਹਿਣ ਵਾਲੀ ਪੂਨਮ ਰਾਜਨ ਸਿੰਘ ਨੇ ਬਲਾਤਕਾਰ ਤੇ 1 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਲਗਾਏ ਸਨ, ਜਿਸ ਤੋਂ ਬਾਅਦ AIG ਅਸ਼ੀਸ਼ ਕਪੂਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ AIG ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ |

Ex. Viral video of AIG Ashish Kapoor torturing a woman in the police station.

#aigashishkapoor #punjabnews #punjabpolice