ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ 'ਚ ਬੱਝ ਗਏ ਨੇ | ਮਾਨਸਾ 'ਚ ਤਇਨਾਤ SP ਡਾ.ਜਯੋਤੀ ਯਾਦਵ ਨਾਲ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਲਾਵਾਂ ਲਈਆਂ | ਇਸ ਵਿਆਹ ਸਮਾਗਮ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਆਪ ਦੇ ਕਈ ਮੰਤਰੀਆਂ ਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ |

Harjot Bains married IPS Dr. Happened to Jyoti Yadav.

#HarjotBainsMarriage #HarjotBains #jyotiyadav #news