ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਜੈਸਮੀਨ ਸੈਂਡਲਾਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਦਰਸ਼ਕ ਵੀ ਹੈਰਾਨ ਰਹਿ ਜਾਣਗੇ। ਦਰਅਸਲ, ਹਾਲ ਹੀ 'ਚ ਜੈਸਮੀਨ ਦਾ ਯੂਟਿਊਬ ਚੈਨਲ ਡਿਲੀਟ ਹੋ ਗਿਆ ਹੈ। ਜਿਸ ਕਾਰਨ ਹਰ ਪਾਸੇ ਹੱਲ-ਚੱਲ ਮੱਚ ਗਈ ਹੈ।

Why did Jasmine Sandlas Youtube Channel closed?

#jasminesandlas #youtubechannel #punjabnews