ਪੰਜਾਬੀ ਗਾਇਕਾ ਰੁਪਿੰਦਰ ਹਾਂਡਾ (Rupinder Handa) ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ । ਦੱਸ ਦੇਈਏ ਕਿ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਹੈਰਾਨ ਕਰਨ ਵਾਲੀ ਪੋਸਟ ਸਾਂਝੀ ਕੀਤੀ ਹੈ । ਜਿਸ ਨੇ ਹਰ ਕਿਸੇ ਨੂੰ ਪਰੇਸ਼ਾਨ ਕਰ ਦਿੱਤਾ ਹੈ ।

The video of Punjabi singer Rupinder Handa's distance from social media has come out.

#rupinderhanda #punjabnews #punjabisinger
~PR.182~