Surprise Me!

Spa Centre 'ਚ ਪੁਲਿਸ ਨੇ ਮਾਰਿਆ ਛਾਪਾ, ਚੱਲ ਰਹੇ ਸੀ ਗੰਦੇ ਕੰਮ | Khanna News | OneIndia Punjabi

2023-04-21 6 Dailymotion

ਖੰਨਾ 'ਚ ਪੁਲਿਸ ਨੇ 5 ਸਪਾ ਸੈਂਟਰਾਂ 'ਤੇ ਛਾਪੇਮਾਰੀ ਕੀਤੀ। ਇੱਥੇ ਬਾਹਰਲੇ ਸੂਬਿਆਂ ਤੋਂ ਕੁੜੀਆਂ ਬੁਲਾ ਕੇ ਦੇਹ ਵਪਾਰ ਦਾ ਧੰਦਾ ਕੀਤਾ ਜਾਂਦਾ ਸੀ। ਇਸ ਛਾਪੇਮਾਰੀ ਵਿੱਚ ਪੁਲਿਸ ਨੇ ਇਨ੍ਹਾਂ ਗੈਰ-ਕਾਨੂੰਨੀ ਕੇਂਦਰਾਂ ਨੂੰ ਚਲਾ ਰਹੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚ 4 ਔਰਤਾਂ ਵੀ ਸ਼ਾਮਲ ਹਨ।

Police raided Spa Center.

#khannanews #spacentre #punjabpolice
~PR.182~

Buy Now on CodeCanyon