ਸੋਨਮ ਬਾਜਵਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸੋਨਮ ਬਾਜਵਾ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਸ ਨੂੰ ਗੁਰਨਾਮ ਭੁੱਲਰ ਵਰਗਾ ਜੀਵਨਸਾਥੀ ਨਹੀਂ ਚਾਹੀਦਾ ।

#sonambajwa #gurnambhullar #punjabimovies
~PR.182~