ਅਦਾਕਾਰਾ ਪਰਿਣੀਤੀ ਚੋਪੜਾ ਅਤੇ 'ਆਪ' ਨੇਤਾ ਰਾਘਵ ਚੱਢਾ ਦੀ ਅੱਜ ਮੰਗਣੀ ਹੋਵੇਗੀ । ਸਮਾਗਮ ਵਿੱਚ ਰਾਜਨੀਤਿਕ ਅਤੇ ਫਿਲਮੀ ਭਾਈਚਾਰੇ ਦੇ ਕਈ ਮੈਂਬਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ । ਸੂਤਰਾਂ ਮੁਤਾਬਿਕ ਸਮਾਰੋਹ 'ਚ ਕਰੀਬ 150 ਨਜ਼ਦੀਕੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ ।

Akal Takht Sahib's Jathedar also participated in the engagement of Parineeti Chopra and Raghav Chadha.

#parineetichopra #punjabnews #raghavchadha
~PR.182~