ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ 7 ਸਾਲ ਦੀ ਮਾਸੂਮ ਬੱਚੀ ਦੇ ਲਾਪਤਾ ਹੋਣ ਦੀ ਗੁੱਥੀ ਸੁਲਝ ਗਈ ਹੈ। ਬੱਚੀ ਦੀ ਮਤਰਈ ਮਾਂ ਉਤੇ ਹੀ ਕਤਲ ਦੇ ਦੋਸ਼ ਲੱਗੇ ਹਨ। ਰਾਮਪੁਰਾ ਤੋਂ ਲਾਪਤਾ ਹੋਈ 7 ਸਾਲਾ ਮਾਸੂਮ ਦੀ ਲਾਸ਼ ਪਿੰਡ ਦੇ ਛੱਪੜ ਦੇ ਕੋਲ ਮਿਲੀ ਹੈ। ਪੁਲਿਸ ਨੇ ਮਤਰਈ ਮਾਂ ਨੂੰ ਹਿਰਾਸਤ ਵਿਚ ਲਿਆ ਹੈ।

The stepmother kil+led the 7-year-old girl, the CCTV footage of her going to throw the body has come to light.

#Amritsarnews #AmritsarGirlkidnap #punjabnews
~PR.182~