6 ਜੂਨ ਨੂੰ ਗਰਮ ਖਿਆਲੀ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕਮਿਸ਼ਨ੍ਰੇਟ ਪੁਲਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ (ਚਾਰੇ ਪਾਸਿਓਂ) ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ |

Ghallughara Divas, tight security has been increased around Shri Darbar Sahib.

#punjabnews #amritsar #darbarsahib

~PR.182~