ਅੰਮ੍ਰਿਤਸਰ ਦੇ ਵੱਖ-ਵੱਖ ਥਾਵਾਂ ਦੇ ਉੱਪਰ ਰੇਲਵੇ ਫਾਟਕਾਂ ਤੇ ਵਧਦੀ ਭੀੜ ਸਾਡੇ ਲੰਬੇ-ਲੰਬੇ ਟ੍ਰੈਫਿਕ ਜਾਮ ਨੂੰ ਘੱਟ ਕਰਨ ਦੇ ਲਈ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸਦੇ ਚੱਲਦੇ ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਅੰਮ੍ਰਿਤਸਰ ਕੋਟ ਖਾਲਸਾ ਇਲਾਕੇ ਦੇ ਵਿੱਚ ਬਣੇ ਰੇਲਵੇ ਫਾਟਕ ਦਾ ਦੌਰਾ ਕੀਤਾ ਗਿਆ |

Big action will be taken soon against drug, betting and alcohol sellers: Gurjit Aujla.

#punjabnews #gurjitaujla #punjabgoverment

~PR.182~