ਕੈਨੇਡਾ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਪੜ੍ਹਾਈ ਲਈ ਕੈਨੇਡਾ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ | ਮ੍ਰਿਤਕ ਦੀ ਪਹਿਚਾਣ ਤਨਵੀਰ ਵਜੋਂ ਹੋਈ ਹੈ | ਤਨਵੀਰ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਹੈ | ਮ੍ਰਿਤਕ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੇ ਲੜਕੇ ਦੀ ਲਾਸ਼ ਨੂੰ ਭਾਰਤ ਲਿਆਉਣ 'ਚ ਉਹਨਾਂ ਦੀ ਮੱਦਦ ਕੀਤੀ ਜਾਵੇ |

Death of a Punjabi youth in Canada under discriminatory circumstances, the family is in dire straits.

#punjabnews #canadanews #amritsarnews