ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਚ ਸੰਗਤ ਮੱਥਾ ਟੇਕਣ ਪਹੁੰਚਦੀ ਹੈ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ ਉਥੇ ਹੀ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅਤੇ ਬੀਨੂੰ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ |

Punjabi actor Gippy Grewal and Binnu Dhillon took a bow at Sri Darbar Sahib.

#GippyGrewal #BinnuDhillon #goldentemple
~PR.182~