ਪੰਜਾਬ 'ਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪਏ ਮੀਂਹ ਕਾਰਨ ਪਾਰਾ ਆਮ ਨਾਲੋਂ ਥੱਲੇ ਡਿੱਗ ਗਿਆ ਹੈ। ਮੀਂਹ ਦਾ ਇਹ ਸਿਲਸਿਲਾ ਜਾਰੀ ਰਹੇਗਾ ਤੇ ਗਰਮੀ ਤੋਂ ਰਾਹਤ ਮਿਲੇਗੀ | ਜੀ ਹਾਂ, ਮੌਸਮ ਵੀਬਿਹਾਗ ਦੇ ਅਨੁਸਾਰ ਆਉਂਦੇ ਦਿਨਾਂ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਪਵੇਗਾ ਤੇ ਠੰਡੀਆਂ ਹਵਾਵਾਂ ਚੱਲਣਗੀਆਂ | ਦੱਸ ਦਈਏ ਬੀਤੇ ਰਾਤ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ ਤੇ ਹੋਰਨਾਂ ਸ਼ਹਿਰਾਂ 'ਚ ਮੀਂਹ ਪਿਆ। ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਤੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ | ਮੌਸਮ ਵਿਗਿਆਨੀਆਂ ਨੇ 26 ਜੂਨ ਨੂੰ ਤੇਜ਼ ਮੀਂਹ ਤੇ ਹਵਾਵਾਂ ਚੱਲਣ ਅਤੇ 27, 28, 29 ਜੂਨ ਨੂੰ ਮੱਧਮ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Good news! IMD has made a big prediction, heavy rain for 4 days continuously, the weather will be pleasant.

#punjabnews #weathernews #punjabweather
~PR.182~