ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਉਤੇ ਰੋਜ਼ਾਨਾਂ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ, ਉਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਪੱਛਮੀ ਬੰਗਾਲ ਤੋਂ ਮੈਂਬਰ ਪਾਰਲੀਮੈਂਟ ਅਤੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਕਲਿਆਣ ਚੌਬੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ|

President of All India Football Federation Shri Darbar Sahib paid obeisance and offered prayers.

#amritsarnews #darbarsahib #goldentemple