Surprise Me!

Waterloo University ਵਿਚਲੇ ਕਲਾਸ ਰੂਮ ’ਚ ਚਾਕੂ ਨਾਲ ਹਮਲਾ, 1 ਪ੍ਰੋਫੈਸਰ 2 ਵਿਦਿਆਰਥੀ ਜ਼ਖਮੀ |OneIndia Punjabi

2023-06-29 0 Dailymotion

ਕੈਨੇਡਾ ਦੀ ਵਾਟਰਲੂ ਯੂਨੀਵਰਸਿਟੀ ਦੀ ਜਮਾਤ ਵਿੱਚ ਤਿੰਨ ਵਿਅਕਤੀਆਂ ਨੂੰ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਇਹ ਹਮਲਾ ਵਾਟਰਲੂ ਯੂਨੀਵਰਸਿਟੀ ਦੇ ਹੇਗੀ ਹਾਲ ਵਿੱਚ ਹੋਇਆ। ਫੌਰੀ ਤੌਰ 'ਤੇ ਪਤਾ ਨਹੀਂ ਲੱਗਿਆ ਕਿ ਜ਼ਖਮੀਆਂ ਨੂੰ ਕਿੰਨੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਾਮਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਹਮਲੇ ਦੇ ਪਿੱਛੇ ਕਾਰਨ ਦਾ ਪਤਾ ਨਹੀਂ ਲੱਗਿਆ। ਵਾਟਰਲੂ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਯੂਸਫ਼ ਕਾਯਮਾਕ ਨੇ ਦੱਸਿਆ ਕਿ ਹਮਲਾ ਲਿੰਗ ਅਧਿਐਨ ਜਮਾਤ ਵਿੱਚ ਹੋਇਆ। ਹਮਲੇ ਦੇ ਸਮੇਂ ਜਮਾਤ ’ਚ 40 ਵਿਦਿਆਰਥੀ ਮੌਜੂਦ ਸਨ।

Knife attack in the classroom in Waterloo University, 1 professor and 2 students injured.

#waterloouniversity #canadanews #punjabnews
~PR.182~

Buy Now on CodeCanyon