Surprise Me!

ਅਧਿਆਪਕ ਨੇ ਕਰ 'ਤਾ ਇਹ ਕਾਰਾ, ਬੱਚਿਆਂ ਦੀ Video ਕੀਤੀ Viral, Notice ਹੋ ਗਿਆ ਜਾਰੀ |OneIndia Punjabi

2023-07-07 0 Dailymotion

ਸਰਕਾਰੀ ਸਕੂਲ ਦੀ ਅਧਿਆਪਕ ਨੂੰ ਸਰਕਾਰ ਖ਼ਿਲਾਫ਼ ਬੱਚਿਆਂ ਤੋਂ ਨਾਅਰੇ ਲਗਵਾਉਣੇ ਪਏ ਮਹਿੰਗੇ | ਸਿੱਖਿਆ ਵਿਭਾਗ ਨੇ ਜਾਰੀ ਕਰ 'ਤਾ ਨੋਟਿਸ | ਇਹ ਤਸਵੀਰਾਂ ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਨੇ | ਜਿੱਥੇ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਕੋਲੋਂ ਸਰਕਾਰ ਖ਼ਿਲਾਫ਼ ਨਾਅਰੇ ਲਗਵਾਏ ਗਏ ਤੇ ਉਸਦੀ ਵੀਡੀਓ ਸੋਸ਼ਲ ਮੀਡਿਆ 'ਤੇਵਾਇਰਲ ਕੀਤੀ ਗਈ | ਜਿਸ ਤੋਂ ਬਾਅਦ ਵਿਭਾਗ ਵੱਲੋਂ ਅਧਿਆਪਕ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮਾਮਲੇ 'ਚ ਸਕੂਲ ਨੂੰ ਨੋਟਿਸ ਭੇਜਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ ਕਰਕੇ ਕਿਹਾ ਗਿਆ ਹੈ ਕਿ ਵੀਡੀਓ 'ਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ ਜਿਸ 'ਚ ਬੱਚੇ ਵੀ ਸ਼ਾਮਲ ਹਨ, ਇਸ ਨਾਲ ਸਿੱਖਿਆ ਵਿਭਾਗ ਦੇ ਅਕਸ ਨੂੰ ਢਾਹ ਲੱਗੀ ਹੈ।

The teacher did this, the video of the children went viral, the notice was issued.

#punjabgovernment #punjabnews #punjabschoolstudents
~PR.182~

Buy Now on CodeCanyon