Surprise Me!

ਇਨ੍ਹਾਂ ਇਲਾਕਿਆਂ ਲਈ Yellow Alert ਜਾਰੀ, ਪਵੇਗਾ ਭਾਰੀ ਮੀਂਹ, ਮਾਨਸੂਨ ਬਰਪਾਏਗਾ ਕਹਿਰ |OneIndia Punjabi

2023-07-19 1 Dailymotion

ਪੰਜਾਬ 'ਚ ਇੱਕ ਵਾਰ ਫਿਰ ਮੌਸਮ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ 'ਚ ਮੌਸਮ ਵਿਭਾਗ ਨੇ ਭਾਰੀ ਨੂੰ ਲੈਕੇ ਅਲਰਟ ਜਾਰੀ ਕਰ ਦਿੱਤਾ ਹੈ | ਦੱਸਦਈਏ ਕਿ ਪੰਜਾਬ ਸਮੇਤ ਹਰਿਆਣਾ ਦੇ ਕਈ ਜ਼ਿਲ੍ਹਿਆਂ 'ਚ ਅੱਜ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਤੇ ਖੰਨਾ 'ਚ ਦਰਮਿਆਨੀ ਬਾਰਿਸ਼ ਦੀ ਪੇਸ਼ਨਗੋਈ ਕੀਤੀ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਨੇ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਾਤੜਾਂ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਮੁਹਾਲੀ ਤੇ ਪੂਰਬੀ ਲੁਧਿਆਣਾ 'ਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

Yellow Alert issued for these areas, there will be heavy rain, monsoon will wreak havoc.

#punjabnews #weathernews #punjabweather

Buy Now on CodeCanyon