ਗੁਰਦਾਸਪੁਰ (Gurdaspur) ਦੇ ਪਿੰਡ ਹਰਦਾਨ ਵਿਖੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਖੇਤ ਵਿੱਚ ਪਲਟ ਗਈ ਹੈ। ਇਹ ਹਾਦਸਾ ਸੜਕ ਦੇ ਕਿਨਾਰੇ ਟੁੱਟਣ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 25 ਬੱਚੇ ਸਵਾਰ ਸਨ। ਪਿੰਡ ਵਾਸੀਆਂ ਨੇ ਟਰੈਕਟਰ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ ਹੈ।

The school bus overturned in the fields, the driver escaped leaving the innocent children inside.

#gurdaspurnews #punjabnews #busaccident