ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।

#SGPC #punjabnews #srihazursahib
~PR.182~