ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਵਿਆਹੁਤਾ ਜ਼ਿੰਦਗੀ ਦੇ ਕਲੈਸ਼ ਤੋਂ ਬਾਹਰ ਨਿਕਲ ਜੋਤੀ ਨੂਰਾਂ ਇਨ੍ਹੀਂ ਦਿਨੀਂ ਉਸਮਾਨ ਨੂਰ ਨਾਲ ਦਿਖਾਈ ਦੇ ਰਹੀ ਹੈ। ਦੱਸ ਦੇਈਏ ਕਿ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਜੋਤੀ ਆਪਣੇ ਕੰਮ ਨੂੰ ਲੈ ਵੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ਵਿੱਚ ਗਾਇਕਾ ਜੋਤੀ ਨੂਰਾਂ ਵੱਲੋਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਇੱਕ ਖਾਸ ਮਿਊਜ਼ਿਕ ਵੀਡੀਓ ਭੇਜਿਆ ਗਿਆ। ਜਿਸ ਨੂੰ ਦੇਖਣ ਤੋਂ ਬਾਅਦ ਆਮਿਰ ਖਾਨ ਨੇ ਆਪਣੀ ਸਾਬਕਾ ਪਤਨੀ ਕਿਰਨ ਰਾਓ ਨਾਲ ਮਿਲ ਸੂਫ਼ੀ ਗਾਇਕਾ ਦੀ ਰੱਜ ਕੇ ਸ਼ਲਾਘਾ ਕੀਤੀ। ਦੱਸ ਦੇਈਏ ਕਿ ਜੋਤੀ ਨੂਰਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕੀਤੀ ਹੈ।

Aamir Khan took Jyoti Nooran to Mumbai, now Jyoti will be seen in films.

#jyotinooran #amirhan #bollywood