ਪੰਜਾਬੀ ਗਾਇਕ R Nait ਨੇ ਹਰਿਆਣਵੀ ਗਾਇਕ ਰਾਜੂ ਪੰਜਾਬੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਦੱਸਦਈਏ ਕਿ ਹਰਿਆਣਵੀ ਗਾਇਕ ਰਾਜੂ ਪੰਜਾਬੀ ਦੀ 40 ਸਾਲ ਦੀ ਉਮਰ 'ਚ ਹਰਿਆਣਾ ਦੇ ਇੱਕ ਹਸਪਤਾਲ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਪੀਲੀਆ ਹੋ ਗਿਆ ਸੀ, ਜਿਸ ਕਰਕੇ ਉਹਨਾਂ ਨੂੰ ਹਰਿਆਣਾ ਦੇ ਇੱਕ ਹਸਪਤਾਲ 'ਚ ਦਾਖਿਲ ਕਰਵਾਇਆ ਸੀ ਪਰ ਉਹਨਾਂ ਦੀ ਸਿਹਤ 'ਚ ਕੋਈ ਸੁਧਾਰ ਨਹੀਂ ਹੋਇਆ ਤੇ ਉਹਨਾਂ ਦਾ ਦਿਹਾਂਤ ਹੋ ਗਿਆ | ਜਿਸ ਤੋਂ ਬਾਅਦ ਪੰਜਾਬੀ ਗਾਇਕ R Nait ਨੇ ਦੁੱਖ ਜ਼ਾਹਿਰ ਕੀਤਾ ਹੈ |

Big shock to R Nait, emotional post shared on social media.

#rajupunjabi #punjabnews #rnait