ਮ੍ਰਿਤਕ ਦੀ ਪਛਾਣ 32 ਸਾਲਾਂ ਪ੍ਰਿੰਸ ਅਰੋੜਾਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦਾ ਰਹਿਣ ਵਾਲਾ ਸੀ । ਦਸਿਆ ਜਾ ਰਿਹਾ ਹੈ ਕਿ ਪ੍ਰਿੰਸ 24 ਦਿਨ ਪਹਿਲਾਂ ਹੀ ਕੈਨੇਡਾ ਦੇ ਸਰੀ ਸ਼ਹਿਰ 'ਚ ਗਿਆ ਸੀ। ਪ੍ਰਿੰਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ |

#canadanews #punjabnews #fazilkanews
~PR.182~