ਜਾਬ ਪੁਲਿਸ ਦੇ ਏਜੀਟੀਐਫ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਐਂਟੀ ਗੈਂਸਗਟਰ ਟਾਸ੍ਕ ਤੇ ਕੇਂਦਰੀ ਏਜੰਸੀਆਂ ਨੇ ਸਾਂਝੇ ਅਪਰੇਸ਼ਨ ਦੌਰਾਨ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 1 ਵਿਅਕਤੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਤੇ 2 ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

#punjabnews #AGTF #harvinderrinda
~PR.182~