ਪੰਜਾਬੀ ਗਾਇਕ ਸ਼ੁਭ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਹਾਲ ਹੀ 'ਚ ਸ਼ੁਭ ਨੇ ਆਪਣੇ ਇੰਸਟਾਗ੍ਰਾਮ 'ਤੇ ਭਾਰਤ ਦਾ ਇੱਕ ਨਕਸ਼ਾ ਪੋਸਟ ਕੀਤਾ ਸੀ, ਜਿਸ ਵਿੱਚੋਂ ਪੰਜਾਬ ਤੇ ਜੰਮੂ ਕਸ਼ਮੀਰ ਗਾਇਬ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਖੂਬ ਵਿਵਾਦ ਹੋਇਆ ਸੀ ਅਤੇ ਸ਼ੁਭ ਦਾ ਸ਼ੋਅ ਵੀ ਰੱਦ ਹੋ ਗਿਆ ਸੀ। ਇਸ ਤੋਂ ਬਾਅਦ ਭਾਰਤ 'ਚ ਖੂਬ ਹੰਗਾਮਾ ਹੋਇਆ ਸੀ। ਇਸ ਦੇ ਨਾਲ ਹੀ ਸ਼ੁਭ ਦਾ ਮੁੰਬਈ 'ਚ ਹੋਣ ਵਾਲਾ ਲਾਈਵ ਸ਼ੋਅ ਵੀ ਰੱਦ ਹੋ ਗਿਆ ਸੀ।

Amidst the controversy, Shubh made this record.

#shubh #london #punjabnews