Surprise Me!

America ਨੇ ਖੋਹ ਲਿਆ ਮਾਂ ਦਾ ਇਕਲੌਤਾ ਸਹਾਰਾ, ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌ+ਤ |OneIndia Punjabi

2023-10-28 0 Dailymotion

ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋ ਗਈ। ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿਚ ਇਕ ਪੰਜਾਬੀ ਨੌਜਵਾਨ ਦੀ ਬ੍ਰੇਨ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਿ੍ਰਤਕ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਮਾਂ ਦਾ ਇਕਲੌਤਾ ਸਹਾਰਾ ਸੀ। ਫਿਲਹਾਲ ਪਰਿਵਾਰ ਸਦਮੇ ਵਿਚ ਹੈ। ਸਸਕਾਰ ਬਾਰੇ ਹਾਲੇ ਕੁਝ ਪਤਾ ਨਹੀਂ ਲੱਗਾ ਕਿ ਉਥੇ ਹੀ ਕੀਤਾ ਜਾਵੇਗਾ ਜਾਂ ਦੇਹ ਭਾਰਤ ਲਿਆਂਦੀ ਜਾਵੇਗੀ।

America took away mother's only support, death of Punjabi youth in America.

#kapurthalanews #americanews #punjabnews

Buy Now on CodeCanyon