ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਆਪਣੀ ਜਾਨ ਗੁਆਉਣੀ ਪਵੇਗੀ। ਸੂਤਰਾਂ ਨੇ ਦੱਸਿਆ ਕਿ 27 ਅਕਤੂਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਈਮੇਲ ਆਈਡੀ 'ਤੇ ਧਮਕੀ ਭਰੀ ਈਮੇਲ ਭੇਜੀ ਸੀ। ਜੀ ਹਾਂ ਕਾਰੋਬਾਰੀ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਈਮੇਲ ਭੇਜ ਕੇ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੇਲ ਰਾਹੀ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਦਿੱਤੀ ਗਈ ਹੈ। ਜਿਸ ’ਚ ਉਸਨੇ ਕਿਹਾ ਹੈ ਕਿ ਦੇਸ਼ ਦੇ ਵਧੀਆ ਨਿਸ਼ਾਨੇਬਾਜ਼ ਤੋਂ ਉਸ ਨੂੰ ਮਰਵਾ ਦਿੱਤਾ ਜਾਵੇਗਾ।

Ambani on the target of dangerous gangsters, received a threat in an e-mail - "Shooters are ready, not for money!"

#MukeshAmbani #EmailThreat #Reliance