Surprise Me!

Jyoti Nooran ਨੇ ਲੁਟਾਇਆ ਆਪਣੇ ਪ੍ਰੇਮੀ 'ਤੇ ਖੂਬ ਪਿਆਰ, ਤਸਵੀਰ ਸਾਂਝੀ ਕਰਦਿਆਂ ਕਿਹਾ.. |OneIndia Punjabi

2023-11-20 2 Dailymotion

ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਨੇ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਖੂਬ ਨਾਂਅ ਕਮਾਇਆ । ਉਹ ਆਪਣੀ ਗਾਇਕੀ ਦੇ ਦਮ ਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦੇ ਦਿਲਾਂ ਤੇ ਆਪਣੀ ਗਾਇਕੀ ਨਾਲ ਰਾਜ ਕਰ ਰਹੀ ਹੈ । ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਵਿਆਹੁਤਾ ਜ਼ਿੰਦਗੀ ਦੇ ਕਲੈਸ਼ ਤੋਂ ਬਾਹਰ ਨਿਕਲ ਜੋਤੀ ਨੂਰਾਂ ਇਨ੍ਹੀਂ ਦਿਨੀਂ ਉਸਮਾਨ ਨੂਰ ਨਾਲ ਦਿਖਾਈ ਦੇ ਰਹੀ ਹੈ।

Jyoti Nooran shared a picture of love for her lover.

#usmaannoor #jyotinooran #nooransister

Buy Now on CodeCanyon