ਵਿਸ਼ਵ ਕੱਪ 2023 ਨੂੰ ਲੈ ਕੇ ਆਮ ਲੋਕ ਹੀ ਨਹੀਂ ਬਲਕਿ ਬਾਲੀਵੁੱਡ ਸੈਲੇਬਸ ਵੀ ਦੀਵਾਨੇ ਹਨ। ਇਸ ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਗਿਆ। ਜਿੱਥੇ ਸ਼ਾਹਰੁਖ ਖਾਨ, ਅਨੁਸ਼ਕਾ ਸ਼ਰਮਾ ਅਤੇ ਆਥੀਆ ਸ਼ੈੱਟੀ ਵਰਗੇ ਸਿਤਾਰੇ ਟੀਮ ਇੰਡੀਆ ਨੂੰ ਸਪੋਰਟ ਕਰਨ ਪਹੁੰਚੇ। ਇਸ ਦੌਰਾਨ ਸਾਬਕਾ ਭਾਰਤੀ ਕ੍ਰਿਕਟਰ ਅਤੇ ਸਪਿਨਰ ਹਰਭਜਨ ਸਿੰਘ ਨੇ ਅਨੁਸ਼ਕਾ ਅਤੇ ਆਥੀਆ ਨੂੰ ਲੈ ਕੇ ਬਿਆਨ ਦਿੱਤਾ। ਜਿਸ ਕਾਰਨ ਹੁਣ ਸੋਸ਼ਲ ਮੀਡੀਆ 'ਤੇ ਖਲਬਲੀ ਮਚ ਗਈ ਹੈ।

What did Harbhajan Singh say about Anushka Sharma and Athiya Shetty in the World Cup?

#harbhajansingh #worldcupfinal #anushkasharma