ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਸਰਟੀਫਿਕੇਟ ਅਤੇ ਡੀ ਫਾਰਮੇਸੀ ਦੀਆਂ ਡਿਗਰੀਆਂ ਬਣਾ ਕੇ ਮੈਡੀਕਲ ਸਟੋਰ ਚਲਾਉਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਬਿਊਰੋ ਨੇ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409 ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਬਣਦੀਆਂ ਧਾਰਾਵਾਂ ਵੀ ਇਸ ਕੇਸ ਵਿੱਚ ਜੋੜੀ ਗਈ ਹੈ।

9 fake chemists of Punjab were playing with people's lives by taking fake D-Pharmacy degrees.

#d.pharma #punjabnews #fakedpharmacydegree