ਕੈਨੇਡਾ ਨਹੀਂ, ਇਸ ਵਾਰ ਫਿਰ ਅਮਰੀਕੀ ਸੂਬੇ ਕੈਲੀਫੋਰਨੀਆ ਵਿਚ ਇਕ ਹਿੰਦੂ ਮੰਦਰ ਨੂੰ ਖਾਲਿਸਤਾਨੀ ਸਮਰਥਕਾਂ ਨੇ ਨਿਸ਼ਾਨਾ ਬਣਾਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਸਵਾਮੀਨਾਰਾਇਣ ਮੰਦਰ 'ਤੇ ਹੋਏ ਹਮਲੇ ਤੋਂ ਇਕ ਹਫ਼ਤੇ ਬਾਅਦ ਵਾਪਰੀ ਹੈ। ਮੰਦਰ 'ਤੇ ਭਾਰਤ ਵਿਰੋਧੀ ਨਾਅਰੇ ਲਿਖਣ ਸਮੇਤ ਭੰਨਤੋੜ ਕੀਤੇ ਜਾਣ ਦੀ ਖ਼ਬਰ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰ ਸ਼ੇਅਰ ਕੀਤੀ ਹੈ।ਪੋਸਟ ਮੁਤਾਬਕ ਕੈਲੀਫੋਰਨੀਆ ਦੇ ਹੇਵਰਡ ਸਥਿਤ ਸ਼ੇਰਾਵਾਲੀ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਖਾਲਿਸਤਾਨ ਸਮਰਥਕਾਂ ਨੇ ਮੰਦਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਹੈ। ਮੰਦਰ ਦੇ ਬੋਰਡ 'ਤੇ 'ਖਾਲਿਸਤਾਨੀ ਜ਼ਿੰਦਾਬਾਦ' ਲਿਖਿਆ ਹੋਇਆ ਹੈ। ਇਹ ਮੰਦਰ ਵੀ ਉਸੇ ਖੇਤਰ ਵਿੱਚ ਹੈ ਜਿੱਥੇ ਸਵਾਮੀਨਾਰਾਇਣ ਮੰਦਰ ਸਥਿਤ ਹੈ।

Now the target of the Hindu temple in America! Harassment made in a bad way!

#americanews #americatemple #hindutemple
~PR.182~