ਜਲੰਧਰ ਦੇ ਬੱਸ ਸਟੈਂਡ 'ਤੇ ਦੋ ਸ਼ਰਾਬੀ ਕੁੜੀਆਂ ਨੇ ਖੂਬ ਹੰਗਾਮਾ ਕੀਤਾ। ਇਸ ਹੰਗਾਮੇ ਦੀ ਵੀਡੀਓ ਵਾਇਰਲ ਹੋ ਗਈ ਹੈ। ਇਸ ਦੌਰਾਨ ਦੋਵਾਂ ਲੜਕੀਆਂ ਦੇ ਨਾਲ ਇੱਕ ਬੱਚੀ ਵੀ ਨਜ਼ਰ ਆ ਰਹੀ ਹੈ। ਵੀਡੀਓ ਮੰਗਲਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਥੇ ਹੰਗਾਮਾ ਹੋ ਰਿਹਾ ਸੀ। ਲੜਕੀਆਂ ਸ਼ਰਾਬ ਦੇ ਨਸ਼ੇ ਵਿੱਚ ਝੂਮ ਰਹੀਆਂ ਸਨ। ਬਾਅਦ 'ਚ ਪੁਲਿਸ ਨੇ ਦੋਹਾਂ ਕੁੜੀਆਂ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਤੇ ਉਨ੍ਹਾਂ ਨੂੰ ਸੌਂਪ ਦਿੱਤਾ ਗਿਆ।ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਵੇਂ ਲੜਕੀਆਂ ਪੂਰੀ ਤਰ੍ਹਾਂ ਨਸ਼ੇ 'ਚ ਸਨ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਤੇ ਜਦੋਂ ਗੱਲ ਵਧ ਗਈ ਤਾਂ ਉਨ੍ਹਾਂ ਦੀ ਲੜਾਈ ਹੋ ਗਈ।

Look! The actions of these 2 girls, crossed the limits at the Jalandhar bus stand, high voltage drama!

#jalandharnews #jalandbusstand #viralvideo