ਲੁਧਿਆਣਾ ਦੇ ਬੀਆਰਐਸ ਨਗਰ ਦੇ ਵਿਚ ਸਥਿਤ ਪ੍ਰਾਚੀਨ ਸ਼ੀਤਲਾ ਮਾਤਾ ਮੰਦਿਰ ਦੇ ਵਿੱਚ ਬੀਤੀ ਦੇਰ ਰਾਤ ਲੱਖਾਂ ਰੁਪਏ ਦੇ ਸੋਨੇ ਚਾਂਦੀ ਦੀ ਚੋਰੀ ਹੋ ਗਈ।