ਪੰਜਾਬ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ ਕਿਉਂਕਿ ਪੀਸੀਐਮਐਸ ਡਾ.ਐਸੋਸੀਏਸ਼ਨ ਵੱਲੋਂ 20 ਜਨਵਰੀ ਤੋਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ