ਸਪੇਨ ਰੇਨਏਅਰ ਏਅਰਲਾਈਨ ਚ ਪਹਿਲਾ ਸਿੱਖ ਨੌਜਵਾਨ ਦੇ ਪਾਇਲਟ ਬਣਨ ਤੇ SGPC ਵੱਲੋਂ ਕੀਤਾ ਗਿਆ ਸਨਮਾਨ <br />ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਸਜੀਪੀਸੀ ਅਧਿਕਾਰੀ ਵੱਲੋਂ ਕੀਤਾ ਗਿਆ ਸਿੱਖ ਪਾਇਲਟ ਨੌਜਵਾਨ ਨੂੰ ਸਨਮਾਨ <br />ਪਾਇਲਟ ਸਿੱਖ ਨੌਜਵਾਨ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ<br /><br />~PR.182~