ਦੀਪ ਸਿੰਘ ਪੁੱਤਰ ਬਲਦੇਵ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।